ਪੰਜਾਬ ਰਾਜ ਚੋਣ ਕਮਿਸ਼ਨ ਨੇ ਪੰਜਾਬ ਨੇ ਚਾਰ ਥਾਵਾਂ – ਚਾਹੀਆਂ (ਗੁਰਦਾਸਪੁਰ), ਬਬਾਣੀਆਂ (ਮੁਕਤਸਰ), ਮੰਧੀਰ (ਮੁਕਤਸਰ) ਅਤੇ ਚੰਨਣਵਾਲ (ਬਰਨਾਲਾ) ‘ਤੇ ਦੁਬਾਰਾ ਪੋਲਿੰਗ ਕਰਾਉਣ ਦੇ ਹੁਕਮ ਦਿੱਤੇ ਹਨ।ਚੋਣ ਕਮਿਸ਼ਨ ਨੇ ਪ੍ਰੀਜ਼ਾਈਡਿੰਗ ਅਫ਼ਸਰਾਂ ਦੀ ਰਿਪੋਰਟ ਮਗਰੋਂ ਇਹ ਫੈਸਲਾ ਲਿਆ ਹੈ । ਕਮਿਸ਼ਨ ਨੇ ਬੈਲਟ ਪੇਪਰਾਂ ਨਾਲ ਭੱਜਣ ਅਤੇ ਬੂਥਾਂ ‘ਤੇ ਕਬਜ਼ਾ ਕਰਨ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਦੁਬਾਰਾ ਚੋਣ ਕਰਾਉਣ ਦੇ ਹੁਕਮ ਦਿੱਤੇ ਹਨ। ਦੁਬਾਰਾ ਵੋਟ ਪਾਉਣ ਦੀ ਪ੍ਰਕਿਰਿਆ ਹੁਣ ਮੰਗਲਵਾਰ ਨੂੰ ਹੋਵੇਗੀ।
Total Views: 56 ,
Real Estate



















