ਉਦੈਪੁਰ ਜ਼ਿਲ੍ਹੇ ਦੇ ਪਿੰਡਵਾੜਾ ਨੈਸ਼ਨਲ ਹਾਈਵੇ ‘ਤੇ ਐਤਵਾਰ ਨੂੰ ਇੱਕ ਬੇਕਾਬੂ ਟ੍ਰੇਲਰ ਨੇ ਇੱਕ ਤੋਂ ਬਾਅਦ ਇੱਕ ਛੇ ਵਾਹਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।ਇਸ ਭਿਆਨਕ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਛੇ ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਹਾਈਵੇ ‘ਤੇ ਕਰੀਬ ਪੰਜ ਕਿਲੋਮੀਟਰ ਲੰਬਾ ਜਾਮ ਲੱਗ ਗਿਆ।
Total Views: 46 ,
Real Estate
















