ਟਰੰਪ ਨੇ ਪੰਜ ਹੋਰ ਦੇਸ਼ਾਂ ‘ਤੇ ਲਗਾਇਆ Travel Ban

ਟਰੰਪ ਨੇ ਮੰਗਲਵਾਰ ਨੂੰ ਆਪਣੇ ਯਾਤਰਾ ਪਾਬੰਦੀ ਦੇ ਘੇਰੇ ਨੂੰ ਵਧਾਉਂਦੇ ਹੋਏ ਇਸ ਵਿੱਚ ਪੰਜ ਹੋਰ ਦੇਸ਼ਾਂ ਨੂੰ ਸ਼ਾਮਲ ਕਰ ਲਿਆ ਹੈ।ਨਵੇਂ ਹੁਕਮਾਂ ਮੁਤਾਬਕ, ਹੁਣ ਬੁਰਕੀਨਾ ਫਾਸੋ, ਮਾਲੀ, ਨਾਈਜਰ, ਦੱਖਣੀ ਸੂਡਾਨ ਅਤੇ ਸੀਰੀਆ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ ‘ਤੇ ਪੂਰੀ ਤਰ੍ਹਾਂ ਰੋਕ ਰਹੇਗੀ। ਇਸ ਤੋਂ ਇਲਾਵਾ, ਪ੍ਰਸ਼ਾਸਨ ਨੇ ਫਲਸਤੀਨੀ ਅਥਾਰਟੀ (Palestinian Authority) ਦੁਆਰਾ ਜਾਰੀ ਦਸਤਾਵੇਜ਼ਾਂ ‘ਤੇ ਯਾਤਰਾ ਕਰਨ ਵਾਲੇ ਲੋਕਾਂ ਦੇ ਵੀ ਅਮਰੀਕਾ ਆਉਣ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।

Total Views: 59 ,
Real Estate