ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਅੱਜ, ਗਿਣਤੀ ਸ਼ੁਰੂ

ਪੰਜਾਬ ਵਿਚ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਅੱਜ (17 ਦਸੰਬਰ) ਨੂੰ ਹੋਵੇਗੀ। ਚੋਣ ਕਮਿਸ਼ਨ ਨੇ 23 ਜ਼ਿਲ੍ਹਿਆਂ ਵਿਚ 151 ਗਿਣਤੀ ਕੇਂਦਰ ਸਥਾਪਤ ਕੀਤੇ ਹਨ। ਇਸ ਪ੍ਰਕਿਰਿਆ ਦੌਰਾਨ 12,814 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾਵੇਗਾ।

Total Views: 68 ,
Real Estate