Lok Sabha ‘ਚ ਪਾਸ ਹੋਇਆ G RAM G ਬਿੱਲ

ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਵੀਰਵਾਰ ਨੂੰ ਇੱਕ ਇਤਿਹਾਸਕ ਫੈਸਲਾ ਲੈਂਦੇ ਹੋਏ ਲੋਕ ਸਭਾ ਨੇ ‘ਵਿਕਸਿਤ ਭਾਰਤ – ਗਾਰੰਟੀ ਫਾਰ ਰੋਜ਼ਗਾਰ ਐਂਡ ਆਜੀਵਿਕਾ ਮਿਸ਼ਨ (ਗ੍ਰਾਮੀਣ) ਬਿੱਲ, 2025’ (VBG Ram G) ਪਾਸ ਕਰ ਦਿੱਤਾ। ਇਹ ਨਵਾਂ ਬਿੱਲ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (MGNREGA) ਨੂੰ ਰੀਫਰੇਮ (ਨਵੇਂ ਸਿਰੇ ਤੋਂ ਤਿਆਰ) ਕਰਦੇ ਹੋਏ ਲਿਆਂਦਾ ਗਿਆ ਹੈ, ਜਿਸਦਾ ਉਦੇਸ਼ ‘ਵਿਕਸਿਤ ਭਾਰਤ 2047’ ਦੇ ਵਿਜ਼ਨ ਨੂੰ ਪੂਰਾ ਕਰਨਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਬਿੱਲ ਨੂੰ ਸਦਨ ਵਿੱਚ ਪੇਸ਼ ਕੀਤਾ, ਜਿਸਨੂੰ ਚਰਚਾ ਤੋਂ ਬਾਅਦ ਮਨਜ਼ੂਰੀ ਦੇ ਦਿੱਤੀ ਗਈ।

Total Views: 73 ,
Real Estate