ਜੁਲਾਈ ਵਿਦਰੋਹ ਦੇ ਪ੍ਰਮੁੱਖ ਆਗੂ ਸ਼ਰੀਫ ਉਸਮਾਨ ਹਾਦੀ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਪੂਰੇ ਬੰਗਲਾਦੇਸ਼ ਵਿੱਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਹਿੰਸਾ ਹੋਈ ਹੈ।ਵੀਰਵਾਰ ਰਾਤ ਨੂੰ ਮੁੱਖ ਸਲਾਹਕਾਰ ਮੁਹੰਮਦ ਯੂਨਸ ਵੱਲੋਂ ਇਨਕਲਾਬ ਮੰਚ ਦੇ ਆਗੂ ਹਾਦੀ ਦੀ ਮੌਤ ਦੀ ਪੁਸ਼ਟੀ ਕੀਤੇ ਜਾਣ ਤੋਂ ਬਾਅਦ ਕਈ ਥਾਵਾਂ ’ਤੇ ਹਮਲੇ ਅਤੇ ਭੰਨਤੋੜ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ, ਹਾਲਾਂਕਿ ਸ਼ੁੱਕਰਵਾਰ ਸਵੇਰੇ ਹਿੰਸਾ ਦੀ ਕੋਈ ਤਾਜ਼ਾ ਘਟਨਾ ਦਰਜ ਨਹੀਂ ਕੀਤੀ ਗਈ।
Total Views: 85 ,
Real Estate



















