ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇਤ ਪੰਜਾਬ ਸਰਕਾਰ ਤੋਂ 4 ਹਫਤਿਆਂ ਵਿਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ। ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ ।
Total Views: 65 ,
Real Estate



















