ਪਾਕਿਸਤਾਨ ਦੀ ਸਿਆਸਤ ਵਿੱਚ ਸ਼ਨੀਵਾਰ ਨੂੰ ਇੱਕ ਵੱਡਾ ਭੂਚਾਲ ਆਇਆ ਜਦੋਂ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ (PTI) ਦੇ ਬਾਨੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 17 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ। ਇਹ ਫੈਸਲਾ ਫੈਡਰਲ ਇਨਵੈਸਟੀਗੇਸ਼ਨ ਏਜੰਸੀ (FIA) ਦੀ ਵਿਸ਼ੇਸ਼ ਅਦਾਲਤ ਨੇ ਤੋਸ਼ਾਖਾਨਾ-2 ਮਾਮਲੇ (Toshakhana-2 Case) ਵਿੱਚ ਸੁਣਾਇਆ ਹੈ।
Total Views: 92 ,
Real Estate



















