ਸੂਫ਼ੀ ਗਾਇਕੀ ਦੇ ਥੰਮ੍ਹ ਪੂਰਨ ਸ਼ਾਹ ਕੋਟੀ ਜੀ ਅੱਜ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਪੂਰਨ ਸ਼ਾਹ ਕੋਟੀ ਜੀ ਸਿਰਫ਼ ਇੱਕ ਗਾਇਕ ਹੀ ਨਹੀਂ ਸਨ, ਸਗੋਂ ਉਹ ਸੰਗੀਤ ਦੇ ਇੱਕ ਅਜਿਹੇ ਸਕੂਲ ਸਨ ਜਿਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਨਾਮੀ ਸਿਤਾਰੇ ਦਿੱਤੇ। ਉਨ੍ਹਾਂ ਨੇ ਹੰਸ ਰਾਜ ਹੰਸ, ਜਸਬੀਰ ਜੱਸੀ, ਅਤੇ ਆਪਣੇ ਸਪੁੱਤਰ ਮਾਸਟਰ ਸਲੀਮ ਸਮੇਤ ਕਈ ਵੱਡੇ ਕਲਾਕਾਰਾਂ ਨੂੰ ਸੰਗੀਤ ਦੀ ਗੁੜ੍ਹਤੀ ਦਿੱਤੀ ਸੀ।
Total Views: 48 ,
Real Estate



















