ਭਾਰਤ ਤੋਂ ਯੂਰਪ ਜਾਣ ਵਾਲੇ ਹਵਾਈ ਮੁਸਾਫ਼ਰਾਂ ਲਈ ਏਅਰ ਇੰਡੀਆ ਨੇ ਲਗਭਗ 6 ਸਾਲਾਂ ਦੇ ਵਕਫ਼ੇ ਬਾਅਦ ਇਟਲੀ ਦੀ ਰਾਜਧਾਨੀ ਰੋਮ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਇਹ ਸੇਵਾ 25 ਮਾਰਚ, 2026 ਤੋਂ ਦਿੱਲੀ ਤੋਂ ਸ਼ੁਰੂ ਹੋਵੇਗੀ, ਜੋ ਹਫ਼ਤੇ ਵਿੱਚ ਚਾਰ ਦਿਨ (ਸੋਮਵਾਰ, ਬੁੱਧਵਾਰ, ਸ਼ੁੱਕਰਵਾਰ ਅਤੇ ਐਤਵਾਰ) ਉਪਲਬਧ ਹੋਵੇਗੀ।
Total Views: 64 ,
Real Estate



















