ਉਨਾਓ ਬਲਾਤਕਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀਆਂ ਮੁਸ਼ਕਲਾਂ ਮੁੜ ਵੱਧ ਗਈਆਂ ਹਨ। ਸੁਪਰੀਮ ਕੋਰਟ ਨੇ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਵਿੱਚ ਸੇਂਗਰ ਦੀ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਦਿਆਂ ਉਸ ਨੂੰ ਜ਼ਮਾਨਤ ਦੇ ਦਿੱਤੀ ਗਈ ਸੀ।
Total Views: 49 ,
Real Estate



















