ਪੰਜਾਬ ਵਿਚ ਦੋ ਦਿਨ ਮੀਂਹ ਦੀ ਚਿਤਾਵਨੀ

ਸੋਮਵਾਰ ਨੂੰ ਰਾਜ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਅਤੇ ਸੀਤ ਲਹਿਰ ਦੇਖੀ ਗਈ, ਜਿਸ ਨਾਲ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸਵੇਰੇ ਅਤੇ ਦੇਰ ਰਾਤ ਹਾਲਾਤ ਸਭ ਤੋਂ ਮਾੜੇ ਰਹੇ। ਮੌਸਮ ਵਿਭਾਗ ਨੇ ਸਥਿਤੀ ਨੂੰ ਦੇਖਦੇ ਹੋਏ ਓਂਰਜ ਚਿਤਾਵਨੀ ਜਾਰੀ ਕੀਤੀ ਹੈ।ਮੌਸਮ ਵਿਭਾਗ ਦੇ ਅਨੁਸਾਰ, 31 ਦਸੰਬਰ ਅਤੇ 1 ਜਨਵਰੀ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੌਸਮ ਸਾਫ਼ ਹੋਣ ਦੀ ਉਮੀਦ ਹੈ।

Total Views: 137 ,
Real Estate