ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਅੱਜ

vidhanਪੰਜਾਬ ਵਿਧਾਨ ਸਭਾ ਦੇ ਸੋਮਵਾਰ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ’ਚ ਪਾਣੀਆਂ ਦੇ ਮੁੱਦੇ ’ਤੇ ਇਕਸੁਰ ’ਚ ਗੂੰਜ ਪੈਣ ਦੀ ਸੰਭਾਵਨਾ ਹੈ। ਵਿਧਾਨ ਸਭਾ ਦਾ ਸੈਸ਼ਨ 11 ਵਜੇ ਸ਼ੁਰੂ ਹੋਵੇਗਾ ਅਤੇ ਇਸ ’ਚ ਸਾਰੀਆਂ ਰਾਜਸੀ ਧਿਰਾਂ ਦੀ ਮੁਕੰਮਲ ਹਾਜ਼ਰੀ ਰਹਿਣ ਦੀ ਸੰਭਾਵਨਾ ਹੈ ।

Total Views: 48 ,
Real Estate