ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ

sਪੰਜਾਬ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕੀਤੀ।

Total Views: 55 ,
Real Estate