ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੂੰ ਫੜ ਲਿਆ ਗਿਆ ਹੈ। ਇਹ ਕਾਰਵਾਈ ਅਮਰੀਕਾ ਵੱਲੋਂ ਵੈਨੇਜ਼ੁਏਲਾ ‘ਤੇ ਕੀਤੇ ਗਏ ਵੱਡੇ ਹਮਲੇ ਤੋਂ ਬਾਅਦ ਹੋਈ ਹੈ।
Total Views: 89 ,
Real Estate