15ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁਖੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਲੈਣ ਲਈ ਸਿਰਸਾ ਡੇਰਾ ਤੋਂ ਲਗਜ਼ਰੀ ਗੱਡੀਆਂ ਦਾ ਕਾਫਲਾ ਪਹੁੰਚਿਆ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਸਿਰਸਾ ਡੇਰੇ ਲਈ ਰਵਾਨਾ ਹੋ ਗਿਆ। ਦੱਸ ਦਈਏ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ।

Total Views: 133 ,
Real Estate