ਮੁਅੱਤਲ ਡੀਆਈਜੀ ਭੁੱਲਰ ਨੂੰ ਮਿਲੀ ਜ਼ਮਾਨਤ,ਹਾਲੇ ਰਹੇਗਾ ਜੇਲ੍ਹ ਵਿੱਚ

digਪੰਜਾਬ ਦੇ ਮੁਅੱਤਲ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਹੈ, ਪਰ ਉਹ ਇੱਕ ਹੋਰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਰਹਿਣਗੇ। ਸੁਣਵਾਈ ਦੌਰਾਨ, ਭੁੱਲਰ ਦੇ ਵਕੀਲ ਨੇ ਦਾਅਵਾ ਕੀਤਾ ਕਿ ਸੀਬੀਆਈ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨ ਵਿੱਚ ਅਸਫਲ ਰਹੀ, ਇਸ ਲਈ, ਅਦਾਲਤ ਨੂੰ ਉਨ੍ਹਾਂ ਨੂੰ ਜ਼ਮਾਨਤ ਦੇਣੀ ਚਾਹੀਦੀ ਹੈ। ਸੀਬੀਆਈ ਨੇ ਦਲੀਲ ਦਿੱਤੀ ਕਿ ਅਜਿਹੇ ਮਾਮਲਿਆਂ ਵਿੱਚ 90 ਦਿਨ ਦੀ ਲੋੜ ਹੁੰਦੀ ਹੈ।
Total Views: 43 ,
Real Estate