ਨਿਊਜ਼ੀਲੈਂਡ ਵਿਚ ਮੁੜ ਨਗਰ ਕੀਰਤਨ ਦਾ ਵਿਰੋਧ ਕੀਤਾ ਗਿਆ ਹੈ। ਉਂਝ ਟੌਰੰਗਾ ’ਚ ਨਗਰ ਕੀਰਤਨ ਨੂੰ ਰੋਕਿਆ ਨਹੀਂ ਗਿਆ ਪਰ ਇਸ ਦੇ ਵਿਰੋਧ ਵਿਚ ਸਥਾਨਕ ਚਰਚ ਨਾਲ ਜੁੜੇ ਲੋਕ ਸੜਕਾਂ ’ਤੇ ਉਤਰ ਆਏ ਅਤੇ ਮਾਓਰੀ ਹਾਕਾ ਡਾਂਸ ਕੀਤਾ। ਲੋਕਾਂ ਨੇ ਨਗਰ ਕੀਰਤਨ ਵਿਚ ਸਿੱਖ ਨਿਸ਼ਾਨ ਅਤੇ ਝੰਡਿਆਂ ਦਾ ਵੀ ਵਿਰੋਧ ਕੀਤਾ ਤੇ ਸਿੱਖ ਭਾਈਚਾਰੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਿੱਖ ਸੰਗਤ, ਟੌਰੰਗਾ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਨਗਰ ਕੀਰਤਨ ਸਵੇਰੇ 11 ਤੋਂ ਦੁਪਹਿਰ 2 ਵਜੇ ਤਕ ਸਜਾਇਆ ਗਿਆ। ਪੁਲੀਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਸਨ।
Total Views: 41 ,
Real Estate



















