ਭੂਚਾਲ ਦੇ ਝਟਕਿਆਂ ਨਾਲ ਹਿੱਲੀ ਦਿੱਲੀ

ਅੱਜ ਸਵੇਰੇ ਦਿੱਲੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨਸੀਐਸ) ਦੇ ਅਨੁਸਾਰ, ਭੂਚਾਲ ਸਵੇਰੇ 8:44 ਵਜੇ ਆਇਆ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 2.8 ਮਾਪੀ ਗਈ। ਰਾਹਤ ਦੀ ਗੱਲ ਇਹ ਹੈ ਕਿ ਘੱਟ ਤੀਬਰਤਾ ਕਾਰਨ ਭੂਚਾਲ ਦੇ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

Total Views: 64 ,
Real Estate