ਵਿਧਾਇਕ ਡਾ. ਸੁੱਖੀ ਦੇ ਪਿਤਾ ਦਾ ਦੇਹਾਂਤ

ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਚੌਧਰੀ ਰਾਮ ਕਿਸ਼ਨ ਜੀ ਦਾ ਦੇਹਾਂਤ ਹੋ ਗਿਆ। ਚੌਧਰੀ ਰਾਮ ਕਿਸ਼ਨ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।

Total Views: 74 ,
Real Estate