ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨਾਲ ਜੁੜੇ ਵੀਡੀਓ ਵਿਵਾਦ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (Privileges Committee) ਨੇ ਵੱਡੀ ਕਾਰਵਾਈ ਕੀਤੀ ਹੈ। ਕਮੇਟੀ ਨੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨੂੰ ਨੋਟਿਸ ਜਾਰੀ ਕਰਦਿਆਂ 28 ਜਨਵਰੀ 2026 ਤੱਕ ਇਸ ਪੂਰੇ ਮਾਮਲੇ ‘ਤੇ ਆਪਣਾ ਸਪੱਸ਼ਟੀਕਰਨ ਅਤੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।
Total Views: 39 ,
Real Estate



















