ਸਰਹਿੰਦ ਵਿੱਚ ਰੇਲਵੇ ਲਾਈਨ ‘ਤੇ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਹੈ।ਧਮਾਕੇ ਕਾਰਨ ਮਾਲ ਗੱਡੀ ਦੇ ਇੰਜਣ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਇਸ ਘਟਨਾ ਦੌਰਾਨ ਮਾਲ ਗੱਡੀ ਦਾ ਡ੍ਰਾਈਵਰ ਵੀ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
Total Views: 42 ,
Real Estate



















