ਬਰਫੀਲੇ ਤੂਫਾਨ ਵਿੱਚ Private Jet Crash 7 ​ਹਲਾਕ

ਅਮਰੀਕੀ ਹਵਾਬਾਜ਼ੀ ਪ੍ਰਸ਼ਾਸਨ ਨੇ ਜਾਣਕਾਰੀ ਦਿੱਤੀ ਕਿ ਬਰਫੀਲੇ ਤੂਫਾਨ ਵਿੱਚ ਨਿੱਜੀ ਜੈੱਟ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ 7 ​ਜਣਿਆਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ।​ਹਵਾਬਾਜ਼ੀ ਅਧਿਕਾਰੀਆਂ ਨੇ ਕਿਹਾ ਹੈ ਕਿ ਅੱਠ ਜਣਿਆਂ ਨੂੰ ਲੈ ਕੇ ਜਾ ਰਿਹਾ ਇੱਕ ਨਿੱਜੀ ਜੈੱਟ ਅਮਰੀਕੀ ਰਾਜ ਮੇਨ ਦੇ ਬੈਂਗੋਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ ਹੋ ਗਿਆ।

Total Views: 32 ,
Real Estate