ਮਾਨਸਾ: ਦੋ ਗੱਡੀਆਂ ’ਚ ਆਹਮੋ-ਸਾਹਮਣੇ ਟੱਕਰ ਤਿੰਨ ਮੌਤਾਂ

ਮਾਨਸਾ ‘ਚ ਸੜਕ ਹਾਦਸੇ ਵਿੱਚ ਤਿੰਨ ਮੌਤਾਂ ਹੋ ਗਈਆਂ। ਮਾਨਸਾ ਦੇ ਪਿੰਡ ਕੋਟੜਾ ਨੇੜੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਮ੍ਰਿਤਕਾਂ ਵਿੱਚ ਹਰਿਆਣਾ ਦੇ ਰਹਿਣ ਵਾਲੇ ਪਤੀ-ਪਤਨੀ ਅਤੇ ਮਾਨਸਾ ਦੇ ਪਿੰਡ ਖਿਆਲਾ ਦਾ ਇੱਕ ਨੌਜਵਾਨ ਸ਼ਾਮਲ ਹੈ। ਲਾਸ਼ਾਂ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ।

Total Views: 76 ,
Real Estate