ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ 7 ਮਹੀਨਿਆਂ ਮਗਰੋਂ ਅੱਜ ਜੇਲ੍ਹ ਤੋਂ ਬਾਹਰ ਆ ਗਏ ਹਨ। ਮਜੀਠੀਆ ਨੂੰ ਲੰਘੇ ਕੱਲ੍ਹ ਸੁਪਰੀਮ ਕੋਰਟ ਨੇ ਦਿੱਤੀ ਸੀ। ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਮੌਜੂਦ ਸਨ।
Total Views: 43 ,
Real Estate


















