ਜਲੰਧਰ : ‘ਆਪ’ ਆਗੂ ਦਾ ਕਤ/ਲ

ਜਲੰਧਰ ਵਿਚ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦਾ ਕਤਲ ਕਰ ਦਿੱਤਾ ਗਿਆ। ਬਦਮਾਸ਼ਾਂ ਨੇ ਲੱਕੀ ਓਬਰਾਏ ਨੂੰ ਪੌਸ਼ ਇਲਾਕੇ ਮਾਡਲ ਟਾਊਨ ਵਿੱਚ ਸਥਿਤ ਗੁਰਦੁਆਰਾ ਸਾਹਿਬ ਦੇ ਬਾਹਰ ਪੰਜ ਗੋਲੀਆਂ ਮਾਰੀਆਂ। ਉਸ ਨੂੰ ਗੰਭੀਰ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।ਰਿਪੋਰਟਾਂ ਮੁਤਾਬਕ ਲੱਕੀ ਸਵੇਰੇ 7:15 ਵਜੇ ਰੋਜ ਵਾਂਗ ਮੱਥਾ ਟੇਕਣ ਲਈ ਗੁਰਦੁਆਰੇ ਆਇਆ ਸੀ ਜਦੋਂ ਹਮਲਾਵਰਾਂ ਨੇ ਗੁਰਦੁਆਰੇ ਦੇ ਬਾਹਰ ਉਸ ‘ਤੇ ਗੋਲੀਆਂ ਚਲਾਈਆਂ ਗਈਆਂ।

Total Views: 33 ,
Real Estate