ਲੁਧਿਆਣਾ ਦੀ ਜਾਮਾ ਮਸਜਿਦ ਦੇ ਬਾਹਰ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ‘ਤੇ ਹਮਲਾ ਕੀਤਾ ਗਿਆ। ਇੱਕ ਵਿਅਕਤੀ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ‘ਤੇ ਇੱਟਾਂ ਵਰ੍ਹਾਈਆਂ, ਜਦੋਂ ਕਿ ਇੱਕ ਨੇ ਉਨ੍ਹਾਂ ਨੂੰ ਥੱਪੜ ਵੀ ਮਾਰਿਆ। ਸੋਸ਼ਲ ਮੀਡੀਆ ‘ਤੇ ਇਸ ਹਮਲੇ ਦੀ ਵੀਡੀਓ ਵੀ ਵਾਇਰਲ ਹੋਈ ਹੈ।ਪੁਲੀਸ ਡਿਵੀਜ਼ਨ-2 ਨੇ ਬ੍ਰਾਊਨ ਰੋਡ ਦੇ ਰਹਿਣ ਵਾਲੇ ਉਬੈਦ ਉਰ ਰਹਿਮਾਨ, ਉਸ ਦੇ ਪੁੱਤਰਾਂ ਅਤੀਕ ਉਰ ਰਹਿਮਾਨ ਅਤੇ ਮੁਹੰਮਦ ਅਹਿਮਦ ਵਿਰੁੱਧ ਕੇਸ ਦਰਜ ਕੀਤਾ ਹੈ।
Total Views: 55 ,
Real Estate
















