ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਸਪਤਾਲ ‘ਚ ਦਾਖਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਸਿਹਤ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਤੁਰਨ ਵਿੱਚ ਮੁਸ਼ਕਲ ਆਉਣ ਕਾਰਨ ਉੱਥੇ ਲਿਜਾਇਆ ਗਿਆ ਸੀ। ਉਨ੍ਹਾਂ ਦੇ ਗੋਡੇ ਦੀ ਸਰਜਰੀ ਹੋਵੇਗੀ। ਡਾਕਟਰਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ, ਇਹ ਸਪੱਸ਼ਟ ਹੋ ਗਿਆ ਕਿ ਉਨ੍ਹਾਂ ਨੂੰ ਗੋਡੇ ਬਦਲਣ ਦੀ ਸਰਜਰੀ ਦੀ ਲੋੜ ਹੈ।

Total Views: 29 ,
Real Estate