
ਕੇਂਦਰੀ ਜਾਂਚ ਏਜੰਸੀ ED ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਗਏ ਸੰਮਨਾਂ ਨੇ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਕਰ ਦਿੱਤੀ ਹੈ। ਇਸ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਪਰਿਵਾਰ ਵੱਲੋਂ ਜਾਂਚ ਵਿੱਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ।
Total Views: 30 ,
Real Estate


















