ਕੇਂਦਰ ਸਰਕਾਰ ਨੇ ਜਲੰਧਰ ਈਡੀ ਦਫਤਰ ਦੇ ਇੰਚਾਰਜ ਜੁਆਇੰਟ ਡਾਇਰੈਕਟਰ ਰਵੀ ਤਿਵਾੜੀ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਬਦਲੀ ਚੇਨਈ ਕੀਤੀ ਗਈ ਹੈ।ਇਹ ਉਹੀ ਅਫਸਰ ਹੈ, ਜਿਸ ਦੇ ਹੁਕਮ ਨਾਲ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਬੇਟੇ ਰਣਿੰਦਰ ਸਿੰਘ ਨੂੰ ਈਡੀ ਵੱਲੋਂ 12 ਫਰਵਰੀ ਨੂੰ ਇੱਕ ਪੁਰਾਣੇ ਕੇਸ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਸਨ।ਹਾਲਾਂਕਿ ਕਿਹਾ ਜਾ ਰਿਹਾ ਕਿ ਰਵੀ ਤਿਵਾੜੀ ਦੇ ਤਬਾਦਲੇ ਦਾ ਕੈਪਟਨ ਅਮਰਿੰਦਰ ਸਿੰਘ ਨੂੰ ਜਾਰੀ ਕੀਤੇ ਸੰਮਨ ਨਾਲ ਕੋਈ ਸਬੰਧ ਨਹੀਂ ਹੈ।Total Views: 44 ,
Real Estate


















