T-20 World Cup: ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ

T-20 World Cup ਵਿਚ ਭਾਰਤ ਬਨਾਮ ਪਾਕਿਸਤਾਨ ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਇਕ ਦੂਜੇ ਦਾ ਸਾਹਮਣਾ ਕਰਨਗੀਆਂ, ਜੋ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਹਾਲਾਂਕਿ ਕੋਲੰਬੋ ਵਿਚ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮੈਚ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਸਿਰਫ਼ 10% ਦੇ ਆਸ-ਪਾਸ ਹੈ।

Total Views: 39 ,
Real Estate