ਭਾਰਤੀ ਜਨਤਾ ਪਾਰਟੀ (BJP) ਦੇ ਸੂਬਾ ਉਪ ਪ੍ਰਧਾਨ ਅਤੇ ਦਿੱਗਜ ਆਗੂ ਅਰਵਿੰਦ ਖੰਨਾ ਅੱਜ ਰਸਮੀ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਇਸ ਘਟਨਾਕ੍ਰਮ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇੱਕ ਜ਼ਬਰਦਸਤ ਝਟਕਾ ਮੰਨਿਆ ਜਾ ਰਿਹਾ ਹੈ।
Total Views: 34 ,
Real Estate


















