ਟੀ-20 ਵਿਸ਼ਵ ਕੱਪ 2026 ਦੇ ਸਭ ਤੋਂ ਵੱਡੇ ਮੁਕਾਬਲੇ ਵਿੱਚ ਭਾਰਤ ਨੇ ਪਾਕਿਸਤਾਨ ਨੂੰ ਬੁਰੀ ਤਰ੍ਹਾਂ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਕੋਲੰਬੋ ਵਿੱਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ 61 ਦੌੜਾਂ ਨਾਲ ਜਿੱਤ ਹਾਸਲ ਕਰਕੇ ਸੁਪਰ-8 ਪੜਾਅ ਲਈ ਆਪਣੀ ਟਿਕਟ ਪੱਕੀ ਕਰ ਲਈ ਹੈ। ਇਸ ਜਿੱਤ ਦੇ ਨਾਲ ਹੀ ਭਾਰਤ ਗਰੁੱਪ-ਏ ਵਿੱਚ 6 ਅੰਕਾਂ ਨਾਲ ਸਿਖਰ ‘ਤੇ ਪਹੁੰਚ ਗਿਆ ਹੈ।
Total Views: 61 ,
Real Estate



















