ਹਾਲੀ ਦੇ ਸਕੂਲਾਂ ਅਤੇ ਇੱਕ ਵੱਡੇ ਹਸਪਤਾਲ ਨੂੰ ਬੰ/ਬ ਨਾਲ ਉਡਾਉਣ ਦੀ ਧਮਕੀ

ਮੋਹਾਲੀ ਵਿੱਚ ਮੰਗਲਵਾਰ ਸਵੇਰੇ ਉਸ ਵੇਲੇ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਮਿਲਨੀਅਮ ਸਕੂਲ ਸਮੇਤ ਕਈ ਵਿਦਿਅਕ ਅਦਾਰਿਆਂ ਅਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ ਭਰੀਆਂ ਈਮੇਲਾਂ ਪ੍ਰਾਪਤ ਹੋਈਆਂ।ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਸ਼ਾਮ ਨੂੰ ਦੁਬਾਰਾ ਸਿਹਤ ਵਿਗੜਨ ਕਾਰਨ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ ਜਿਸ ਕਾਰਨ ਇਹ ਧਮਕੀ ਵਧੇਰੇ ਸੰਵੇਦਨਸ਼ੀਲ ਸੀ।

Total Views: 35 ,
Real Estate