ਅਫਗਾਨਿਸਤਾਨ ਨੇ ਪਾਕਿਸਤਾਨ ‘ਤੇ ਹਮਲਾ ਕੀਤਾ। ਅਫਗਾਨ ਫੌਜ ਨੇ 19 ਚੌਕੀਆਂ ‘ਤੇ ਕਬਜ਼ਾ ਕਰ ਲਿਆ ਅਤੇ 55 ਸੈਨਿਕਾਂ ਨੂੰ ਮਾਰ ਦਿੱਤਾ। ਤਾਲਿਬਾਨ ਦੀ ਅਗਵਾਈ ਵਾਲੀ ਅਫਗਾਨ ਸਰਕਾਰ ਨੇ ਇਹ ਦਾਅਵਾ ਕੀਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਪਾਕਿਸਤਾਨ ਨੇ ਹਾਲ ਹੀ ਵਿੱਚ ਅਫਗਾਨਿਸਤਾਨ ‘ਤੇ ਹਮਲਾ ਕੀਤਾ ਅਤੇ 19 ਲੋਕਾਂ ਨੂੰ ਮਾਰ ਦਿੱਤਾ ਸੀ । ਅਫਗਾਨ ਫੌਜ ਦੀ ਕਾਰਵਾਈ ਉਸ ਹਮਲੇ ਦਾ ਜਵਾਬ ਹੈ।
Total Views: 39 ,
Real Estate



















