ਸ਼ਰਾਬ ਘੁਟਾਲੇ ’ਚ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਬਰੀ

ਦਿੱਲੀ ਦੀ ਰਾਊਜ਼ ਅਵੈਨਿਊ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਵਿਚ ਆਪ ਮੁਖੀ ਅਰਵਿੰਦ ਕੇਜਰੀਵਾਲ ਤੇ ਸਾਬਕਾ ਡਿਪਟੀ ਸੀ ਐਮ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ। ਇਹ ਕੇਸ ਸੀ ਬੀ ਆਈ ਨੇ ਦਾਇਰ ਕੀਤਾ ਸੀ।

Total Views: 41 ,
Real Estate