ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਆਤਿਸ਼ੀ ਨਾਲ ਸਬੰਧਤ ਇੱਕ ਕਥਿਤ ਵੀਡੀਓ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਦਿੱਲੀ ਵਿਧਾਨ ਸਭਾ ਵਿੱਚ ਪੇਸ਼ ਹੋਏ। ਦਿੱਲੀ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ (Privileges Committee) ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਗੌਰਵ ਯਾਦਵ ਡੀਜੀਪੀ (DGP) ਪੰਜਾਬ, ਅਲੋਕ ਸ਼ੇਖਰ ਗ੍ਰਹਿ ਸਕੱਤਰ (Home Secretary), ਪੰਜਾਬ, ਪੁਲਿਸ ਕਮਿਸ਼ਨਰ (CP), ਜਲੰਧਰ ਧਨਪ੍ਰੀਤ ਕੌਰ ਅੱਜ ਕਮੇਟੀ ਸਾਹਮਣੇ ਹਾਜ਼ਰ ਹੋਏ ਅਤੇ ਆਪਣਾ ਪੱਖ ਪੇਸ਼ ਕੀਤਾ।
Total Views: 26 ,
Real Estate


















