ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਅਮਰੀਕਾ ਅਤੇ ਇਜ਼ਰਾਈਲ ਦੇ ਸਾਂਝੇ ਹਵਾਈ ਹਮਲਿਆਂ ਵਿੱਚ ਮਾਰੇ ਗਏ ਹਨ। ਖਮੇਨੀ ਅਮਰੀਕੀ ਟ੍ਰੈਕਿੰਗ ਪ੍ਰਣਾਲੀ ਤੋਂ ਬਚਣ ਵਿੱਚ ਨਾਕਾਮ ਰਹੇ। ਇਸ ਘਟਨਾ ਤੋਂ ਬਾਅਦ ਤਹਿਰਾਨ ਵਿੱਚ ਦਹਿਸ਼ਤ ਦਾ ਮਾਹੌਲ ਹੈ, ਮੋਬਾਈਲ ਨੈੱਟਵਰਕ ਜਾਮ ਕਰ ਦਿੱਤੇ ਗਏ ਹਨ ਅਤੇ ਸੁਪਰੀਮ ਲੀਡਰ ਦੇ ਦਫ਼ਤਰ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਹਨ।
Total Views: 21 ,
Real Estate



















