ਇਰਾਨ ਦੇ ਲੀਡਰ ਅਯਾਤੁੱਲਾਹ ਅਲੀ ਖਾਮੇਨੇਈ ਦੀ ਮੌਤ ਤੋਂ ਬਾਅਦ ਪਾਕਿਸਤਾਨ ਵਿੱਚ ਤਣਾਅ ਵਧ ਗਿਆ ਹੈ। ਕਰਾਚੀ ਵਿੱਚ ਹਿੰਸਕ ਭੀੜ ਨੇ ਅਮਰੀਕੀ ਕੌਂਸਲੇਟ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਪੁਲਿਸ ਨੂੰ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਝੜਪਾਂ ਵਿੱਚ ਘੱਟੋ-ਘੱਟ ਨੌ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।ਸਿੰਧ ਦੇ ਗ੍ਰਹਿ ਮੰਤਰੀ ਜ਼ਿਆਉਲ ਹਸਨ ਨੇ ਇਸ ਘਟਨਾ ‘ਤੇ ਰਿਪੋਰਟ ਮੰਗੀ ਹੈ ਅਤੇ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ ਹਨ।
Total Views: 24 ,
Real Estate



















