ਅਮਰੀਕਾ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਇੱਕ ਅਤਿ ਭਿਆਨਕ ਮੋੜ ‘ਤੇ ਪਹੁੰਚ ਗਈ ਹੈ। ਈਰਾਨ ਨੇ ਵਿਸ਼ਵ ਦੀ ਆਰਥਿਕ ਧੜਕਣ ਮੰਨੇ ਜਾਣ ਵਾਲੇ ਮਹੱਤਵਪੂਰਨ ਸਮੁੰਦਰੀ ਰਸਤੇ Strait of Hormuz ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਈਰਾਨੀ ਰੈਵੋਲਿਊਸ਼ਨਰੀ ਗਾਰਡਜ਼ ਦੇ ਸੀਨੀਅਰ ਅਧਿਕਾਰੀਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਵੀ ਦੇਸ਼ ਦੇ ਜਹਾਜ਼ ਨੇ ਇਸ ਰਸਤੇ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਉਸ ‘ਤੇ ਸਿੱਧੀ ਗੋਲੀਬਾਰੀ ਕੀਤੀ ਜਾਵੇਗੀ ਅਤੇ ਜਹਾਜ਼ਾਂ ਨੂੰ ਅੱਗ ਲਗਾ ਦਿੱਤੀ ਜਾਵੇਗੀ।
Total Views: 24 ,
Real Estate



















