ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫ਼ਵਾਹਾਂ ‘ਤੇ ਸੱਚ ਇਹ

ਸੋਸ਼ਲ ਮੀਡੀਆ ‘ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਲੈ ਕੇ ਫੈਲ ਰਹੀਆਂ ਖ਼ਬਰਾਂ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠੀਆਂ ਹਨ। ਦੇਸ਼ ਦੀ ਪ੍ਰਮੁੱਖ ਤੇਲ ਕੰਪਨੀ ਇੰਡੀਅਨ ਆਇਲ (IndianOil) ਨੇ ਸਪੱਸ਼ਟ ਕੀਤਾ ਹੈ ਕਿ ਭਾਰਤ ਵਿੱਚ ਈਂਧਨ (ਤੇਲ) ਦਾ ਲੋੜੀਂਦਾ ਭੰਡਾਰ ਉਪਲਬਧ ਹੈ ਅਤੇ ਤੇਲ ਦੀ ਸਪਲਾਈ ਤੇ ਵੰਡ ਦਾ ਨੈੱਟਵਰਕ ਆਮ ਵਾਂਗ ਕੰਮ ਕਰ ਰਿਹਾ ਹੈ। ਇੰਡੀਅਨ ਆਇਲ ਤੇਲ ਦੀ ਬਿਨਾਂ ਕਿਸੇ ਰੁਕਾਵਟ ਦੇ ਸਪਲਾਈ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Total Views: 34 ,
Real Estate