ਭਾਰਤੀ ਚੋਣ ਕਮਿਸ਼ਨ ਨੇ ਐਤਵਾਰ ਨੂੰ ਪੰਜ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ – ਅਸਾਮ, ਤਾਮਿਲਨਾਡੂ, ਪੱਛਮੀ ਬੰਗਾਲ, ਕੇਰਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ। ਇਨ੍ਹਾਂ ਖੇਤਰਾਂ ਵਿੱਚ ਵੋਟਾਂ 9 ਅਪ੍ਰੈਲ ਨੂੰ ਸ਼ੁਰੂ ਹੋਣਗੀਆਂ, ਜਦੋਂ ਕਿ ਵੋਟਾਂ ਦੀ ਗਿਣਤੀ 4 ਮਈ ਨੂੰ ਹੋਵੇਗੀ।ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵੱਲੋਂ ਐਲਾਨੇ ਗਏ ਸ਼ਡਿਊਲ ਅਨੁਸਾਰ, ਅਸਾਮ, ਕੇਰਲ ਅਤੇ ਪੁਡੂਚੇਰੀ ਵਿੱਚ ਵੋਟਾਂ 9 ਅਪ੍ਰੈਲ ਨੂੰ ਪੈਣਗੀਆਂ, ਜਿਨ੍ਹਾਂ ਦੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ।
Total Views: 30 ,
Real Estate















