ਚੱਕੋ ਜਾਖੜ ਦਾ ਅਸਤੀਫ਼ਾ !

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਗੁਰਦਾਸਪੁਰ ਤੋਂ ਆਪਣੀ ਸੀਟ ਬਚਾਉਣ ਵਿੱਚ ਕਾਮਯਾਬ ਨਹੀਂ ਹੋਇਆ ਤਾਂ ਮੈਨੂੰ ਸੂਬੇ ਦਾ ਮੁਖੀ ਰਹਿਣ ਦਾ ਕੋਈ ਹੱਕ ਨਹੀਂ ਹੈ। ਸੁਨੀਲ ਜਾਖੜ ਨੇ ਆਪਣਾ ਅਸਤੀਫ਼ਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ ਪਰ ਅਜੇ ਤੱਕ ਅਸਤੀਫ਼ਾ ਮਨਜ਼ੂਰ ਨਹੀਂ ਹੋਇਆ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੁਨੀਲ ਜਾਖੜ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜੇ ਤੇ ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਤੋਂ ਵੱਡੇ ਫਰਕ ਨਾਲ ਹਾਰ ਗਏ।

Total Views: 131 ,
Real Estate