ਪਾਕਿਸਤਾਨ ਨੇ ਐਤਵਾਰ ਅੱਧੀ ਰਾਤ ਨੂੰ ਅਫਗਾਨਿਸਤਾਨ ‘ਤੇ ਇੱਕ ਹੋਰ ਹਵਾਈ ਹਮਲਾ ਕੀਤਾ। ਸਥਾਨਕ ਮੀਡੀਆ ਦੇ ਅਨੁਸਾਰ, ਪਾਕਿਸਤਾਨੀ ਹਵਾਈ ਸੈਨਾ ਦੇ ਲੜਾਕੂ ਜਹਾਜ਼ਾਂ ਨੇ ਰਾਜਧਾਨੀ ਕਾਬੁਲ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ ਇੱਕ ਹਸਪਤਾਲ ਵੀ ਸ਼ਾਮਲ ਹੈ। ਇਸ ਹਮਲੇ ਵਿੱਚ 400 ਲੋਕ ਮਾਰੇ ਗਏ ਅਤੇ 250 ਤੋਂ ਵੱਧ ਜ਼ਖ਼ਮੀ ਹੋ ਗਏ।ਰਿਪੋਰਟਾਂ ਅਨੁਸਾਰ ਦਾਰੁਲ ਅਮਾਨ, ਅਰਜਾਨ ਕੀਮਤ, ਖੈਰਖਾਨਾ ਅਤੇ ਕਾਬੁਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਕਈ ਥਾਵਾਂ ‘ਤੇ ਧਮਾਕਿਆਂ ਅਤੇ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ।
Total Views: 30 ,
Real Estate



















