ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਇਹ FIR ਅੰਮ੍ਰਿਤਸਰ ਦੇ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਕੀਤੀ ਗਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੇ ਨਾ ਸਿਰਫ਼ ਸਾਬਕਾ ਮੰਤਰੀ, ਸਗੋਂ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਮੰਤਰੀ ਦੇ ਪੀ.ਏ. (PA) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ।
Total Views: 27 ,
Real Estate



















