ਸਾਬਕਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ

ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਲੜੀਂਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਨੂੰ ਲੁਧਿਆਣਾ ਦੇ ਮੰਡੀ ਗੋਬਿੰਦਗੜ੍ਹ ਖੇਤਰ ਤੋਂ ਪੁਲਿਸ ਨੇ ਕਾਬੂ ਕੀਤਾ ਹੈ।

Total Views: 28 ,
Real Estate