ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅਦਾਲਤ ਵੱਲੋਂ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।ਉਸ ਨੂੰ ਪੁਲੀਸ ਵਲੋਂ ਬੀਤੇ ਕੱਲ੍ਹ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦੌਰਾਨ ਪੰਜਾਬ ਗੁਦਾਮ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਸੀ, ਦੀ ਮ੍ਰਿਤਕ ਦੇਹ ਦਾ ਸ਼ਾਮ ਨੂੰ ਸਸਕਾਰ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਐਗਜ਼ੈਕਟਿਵ ਮੈਜਿਸਟਰੇਟ ਦੀ ਨਿਗਰਾਨੀ ਹੇਠ ਪੋਸਟਮਾਰਟਮ ਕੀਤਾ ਗਿਆ ਸੀ।
Total Views: 35 ,
Real Estate





















