ਪਟਿਆਲਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਹੈ।ਪਠਾਨਮਾਜਰਾ ਖਿਲਾਫ ਬਲਾਤਕਾਰ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਦੋਸ਼ਾਂ ਤਹਿਤ ਐਫਆਈਆਰ ਦਰਜ ਹੈ। ਪਠਾਨਮਾਜਰਾ ਨੂੰ 2 ਸਿਤੰਬਰ 2025 ਨੂੰ ਹਰਿਆਣਾ ਵਿਚ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ, ਆਪਣੀ ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਬਾਅਦ, ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਸੀ।
Total Views: 41 ,
Real Estate
















