ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ FIR ਦੀਆਂ ਕਾਪੀਆਂ ਪ੍ਰਾਪਤ ਕਰਨ ਲਈ ਲੱਗਦੀ ਫੀਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਸ ਫੈਸਲੇ ਨਾਲ ਹੁਣ ਲੋਕਾਂ ਨੂੰ FIR ਦੀਆਂ ਕਾਪੀਆਂ ਮੁਫ਼ਤ ਉਪਲਬਧ ਹੋਣਗੀਆਂ।ਪਿਛਲੇ ਦਿਨੀਂ ਲਗਾਈ 80 ਰੁਪਏ ਦੀ ਫੀਸ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ।
Total Views: 41 ,
Real Estate



















