ਚੰਡੀਗੜ੍ਹ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਸੁਖ਼ਨਾ ਲੇਕ ਵਿਖੇ ਭਾਰਤੀ ਹਵਾਈ ਸੈਨਾ ਦੀ ਮਸ਼ਹੂਰ ਐਰੋਬੈਟਿਕ ਟੀਮ ‘ਸੂਰਿਆ ਕਿਰਨ’ ਵੱਲੋਂ ਆਪਣਾ ਸ਼ਾਨਦਾਰ ਪ੍ਰਦਰਸ਼ਨ ਦਿਖਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖ਼ਨਾ ਲੇਕ ਨੂੰ ਆਮ ਜਨਤਾ ਲਈ ਕੁਝ ਦਿਨਾਂ ਲਈ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਸੁਖ਼ਨਾ ਲੇਕ 26 ਮਾਰਚ 2026 ਤੋਂ 28 ਮਾਰਚ 2026 ਤੱਕ ਆਮ ਜਨਤਾ ਲਈ ਪੂਰੀ ਤਰ੍ਹਾਂ ਬੰਦ ਰਹੇਗੀ।
Total Views: 21 ,
Real Estate















